22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ- ਸੂਤਰ

ਨਵੀਂ ਦਿੱਲੀ, 3 ਜੁਲਾਈ- ਸੂਤਰਾਂ ਨੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ....

ਅਜੀਤ ਡੈਸਕ 03-07-2026

ਨਵੀਂ ਦਿੱਲੀ, 3 ਜੁਲਾਈ- ਸੂਤਰਾਂ ਨੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪੁੱਜੇ ਹਨ। ਹਾਲਾਂਕਿ, ਮੀਟਿੰਗ ਦਾ ਵਿਸ਼ਾ ਪਤਾ ਨਹੀਂ ਹੈ।

ਪਿਛਲੀ ਖ਼ਬਰ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ- ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੇ ਘਰ ਪੁੱਜੇ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ