19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਅਦਾਲਤ ਵਿਚ ਹੋਏ ਪੇਸ਼

ਮੋਹਾਲੀ, 4 ਜੁਲਾਈ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਅੱਜ...

ਅਜੀਤ ਡੈਸਕ 04-07-2026

ਮੋਹਾਲੀ, 4 ਜੁਲਾਈ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਹੋਏ ਹਨ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਪੰਜਾਬ ਭਗਵੰਨ ਸਿੰਘ ਮਾਨ ਦੇ ਦੌਰੇ ਉੱਪਰ ਤੰਜ ਕਸਦੇ ਹੋਏ ਕਿਹਾ ਕਿ ਮੁੱਖ ਮੰਤਰੀ ਬੈਂਗਲੂਰੂ ਇਲਾਜ ਕਰਵਾਉਣ ਗਏ ਹਨ।

ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਨਵੀਂ ਸਿੱਟ ਦਾ ਗਠਨ ਕਰਨਾ ਕੇਵਲ ਵੀਡੀਓ ਵਾਲੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਕੀਤਾ ਜਾ ਰਿਹਾ ਢੱਕੋਸ ਹੈ।

ਪਿਛਲੀ ਖ਼ਬਰ ਬਿਜਲੀ ਕੁਨੈਕਸ਼ਨ ਕੱਟਣ ਕਾਰਨ ਸੇਵਾ ਕੇਂਦਰ ਦਾ ਕੰਮਕਾਜ ਹੋਇਆ ਠੱਪ ਅਗਲੀ ਖ਼ਬਰ ਬਨੂੜ ਬੈਰੀਅਰ ’ਤੇ ਸਕਾਰਪੀਓ ਸਵਾਰ ਵਲੋਂ ਫਾਇਰਿੰਗ, ਨੌਜਵਾਨ ਗੰਭੀਰ ਜ਼ਖ਼ਮੀ