05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਸਰਕਾਰ ਵਲੋਂ ਅੱਜ ਐਨ.ਆਰ.ਆਈ. ਪੰਜਾਬੀਆਂ ਲਈ ਵਿਸ਼ੇਸ਼ ਆਨਲਾਈਨ ਮੀਟਿੰਗ ਦਾ ਆਯੋਜਨ

ਚੰਡੀਗੜ੍ਹ, 8 ਜੁਲਾਈ- ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਵਲੋਂ ਵੱਡੀ ਪਹਿਲਕਦਮੀ ਕੀਤੀ ਗਈ ਹੈ। ਐਨ.ਆਰ.ਆਈ. ਪੰਜਾਬੀਆਂ ਲਈ....

ਅਜੀਤ ਡੈਸਕ 08-07-2026

ਚੰਡੀਗੜ੍ਹ, 8 ਜੁਲਾਈ- ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਵਲੋਂ ਵੱਡੀ ਪਹਿਲਕਦਮੀ ਕੀਤੀ ਗਈ ਹੈ। ਐਨ.ਆਰ.ਆਈ. ਪੰਜਾਬੀਆਂ ਲਈ ਅੱਜ ਇਕ ਵਿਸ਼ੇਸ਼ ਆਨਲਾਈਨ ਮੀਟਿੰਗ ਦਾ ਆਯੋਜਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨਗੇ ਤੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਸਮੇਂ ਸਿਰ ਹੱਲ ਲਈ ਸੰਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣਗੇ। ਈ.ਮੇਲ ਅਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਹੱਲ ਕੀਤੀਆਂ ਜਾਣਗੀਆਂ।

ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਐਸ.ਐਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਸਮੇਤ ਅਮਰੀਕਾ ’ਚ ਭਾਰਤ ,ਕੈਨੇਡਾ ਤੇ ਯੂਰਪ ’ਚ ਸਰਗਰਮ ਭਾਰਤੀ ਗੈਂ... ਅਗਲੀ ਖ਼ਬਰ ਅੱਜ ਇੰਡੋਸ਼ੀਆ ਦੇ ਸਭ ਤੋਂ ਵੱਡੇ ਹਿੰਦ ਮੰਦਰ ’ਚ ਜਾਣਗੇ ਪ੍ਰਧਾਨ ਮੰਤਰੀ ਮੋਦੀ