04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੀਂਹ ਦੀ ਸਥਿਤੀ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਵਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਗੱਲਬਾਤ

ਨਵੀਂ ਦਿੱਲੀ, 8 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਗੱਲ ਕਰਕੇ ਰਾਜ ਵਿਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ....

ਅਜੀਤ ਡੈਸਕ 08-07-2026

ਨਵੀਂ ਦਿੱਲੀ, 8 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਗੱਲ ਕਰਕੇ ਰਾਜ ਵਿਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਕੇਂਦਰ ਵਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਪਿਛਲੀ ਖ਼ਬਰ ਸ਼ੋਪੀਆਂ ਵਿਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਜ਼ਾਕਿਰ ਗਨਾਈ ਢੇਰ ਅਗਲੀ ਖ਼ਬਰ ਇੰਡੋਨੇਸ਼ੀਆ ਦੇ ਪ੍ਰੰਬਨਨ ਮੰਦਰ ਪੁੱਜੇ ਪ੍ਰਧਾਨ ਮੰਤਰੀ ਮੋਦੀ