30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਭਾਰਤ-ਇੰਗਲੈਂਡ ਚੌਥਾ ਟੀ-20 ਅੱਜ

ਬ੍ਰਿਸਟਲ (ਇੰਗਲੈਂਡ), 9 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਮੈਚਾਂ ਦੀ ਲੜੀ ਦਾ ਚੌਥਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਬ੍ਰਿਸਟਲ ਵਿਖੇ ਇਹ ਮੈਚ ਰਾਤ 10 ਵਜੇ ਸ਼ੁਰੂ ਹੋਵੇਗਾ। ਭਾਰਤੀ...

ਅਜੀਤ ਡੈਸਕ 09-07-2026

ਬ੍ਰਿਸਟਲ (ਇੰਗਲੈਂਡ), 9 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਮੈਚਾਂ ਦੀ ਲੜੀ ਦਾ ਚੌਥਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਬ੍ਰਿਸਟਲ ਵਿਖੇ ਇਹ ਮੈਚ ਰਾਤ 10 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਲਈ ਇਹ ਮੈਚ ਕਰੋ ਜਾਂ ਮਰੋ ਵਾਲਾ ਹੋਵੇਗਾ, ਕਿਉਕਿ ਲੜੀ ਦੇ ਪਿਛਲੇ 2 ਮੈਚਾਂ ਵਿਚ ਉਸ ਨੂੰ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲੜੀ ਵਿਚ ਬਣੇ ਰਹਿਣ ਲਈ ਹਰ ਹਾਲ ਵਿਚ ਭਾਰਤੀ ਟੀਮ ਨੂੰ ਇਹ ਮੈਚ ਜਿੱਤਣ ਹੋਵੇਗਾ। ਦੱਸ ਦਈਏ ਕਿ ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ, ਜਦਕਿ ਦੂਜੇ ਅਤੇ ਤੀਜੇ ਮੈਚ ਵਿਚ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

ਪਿਛਲੀ ਖ਼ਬਰ ਗ੍ਰਾਮੀਣ ਵਿਕਾਸ ਬੈਂਕ ਮਾਮਲਾ : ਦਿੱਲੀ ਹਾਈ ਕੋਰਟ ਵਲੋਂ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਦੀ ਸਜ਼ਾ 'ਤੇ ਰੋਕ ਲਗਾਉਣ ਦਾ... ਅਗਲੀ ਖ਼ਬਰ ਨਗਰ ਕੌਸਲ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ