30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਭਾਜਪਾ ਵਲੋਂ ਪੱਛਮੀ ਬੰਗਾਲ ਰਾਜ ਸਭਾ ਉਪ ਚੋਣਾਂ ਅਤੇ ਮੰਜਲਪੁਰ (ਗੁਜਰਾਤ) ਵਿਧਾਨ ਸਭਾ ਉਪ ਚੋਣ ਲਈ ਉਮੀਦਵਾਰਾਂ ਦਾ ਅਲਾਨ

ਨਵੀਂ ਦਿੱਲੀ, 9 ਜੁਲਾਈ - ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਸਮਿਤੀ ਨੇ ਪੱਛਮੀ ਬੰਗਾਲ ਰਾਜ ਸਭਾ ਉਪ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗੁਜਰਾਤ ਦੀ ਮੰਜਲਪੁਰ ਵਿਧਾਨ...

ਅਜੀਤ ਡੈਸਕ 09-07-2026

ਨਵੀਂ ਦਿੱਲੀ, 9 ਜੁਲਾਈ - ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਸਮਿਤੀ ਨੇ ਪੱਛਮੀ ਬੰਗਾਲ ਰਾਜ ਸਭਾ ਉਪ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗੁਜਰਾਤ ਦੀ ਮੰਜਲਪੁਰ ਵਿਧਾਨ ਸਭਾ ਉਪ ਚੋਣ ਲਈ ਵੀ ਭਾਜਪਾ ਉਮੀਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੀ-20 : ਭਾਰਤ ਨੇ ਗਵਾਈ ਦੂਜੀ ਵਿਕਟ, ਇਸ਼ਾਨ ਕਿਸ਼ਨ 4 (6 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੀ-20 : ਭਾਰਤ ਨੇ ਗਵਾਈ ਪਹਿਲੀ ਵਿਕਟ, ਵੈਭਵ ਸੂਰਿਆਵੰਸ਼ੀ 15 (10 ਗੇਂਦਾਂ) ਦੌੜਾਂ ਬਣਾ ਕੇ ਆਊਟ