29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਐਫਐਸਐਸਏਆਈ ਵਲੋਂ ਸ਼ਰਾਬ ਬਣਾਉਣ ਵਾਲੀਆਂ ਕੰਪਨੀਆਂ ਨੂੰ ਗੁੰਮਰਾਹਕੁੰਨ ਦਾਅਵਿਆਂ ਲਈ ਨੋਟਿਸ ਜਾਰੀ

ਨਵੀਂ ਦਿੱਲੀ, 10 ਜੁਲਾਈ - ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਐਫਐਸਐਸਏਆਈ) ਨੇ ਟਵੀਟ ਕੀਤਾ, ਐਫਐਸਐਸਏਆਈ ਨੇ ਸ਼ਰਾਬ ਬਣਾਉਣ ਵਾਲੀਆਂ ਕੰਪਨੀਆਂ ਨੂੰ ਵਾਧੂ ਸੁਆਦਾਂ ਨਾਲ ਸੰਬੰਧਿਤ ਰੈਗੂਲੇਟਰੀ...

ਅਜੀਤ ਡੈਸਕ 10-07-2026

ਨਵੀਂ ਦਿੱਲੀ, 10 ਜੁਲਾਈ - ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਐਫਐਸਐਸਏਆਈ) ਨੇ ਟਵੀਟ ਕੀਤਾ, ਐਫਐਸਐਸਏਆਈ ਨੇ ਸ਼ਰਾਬ ਬਣਾਉਣ ਵਾਲੀਆਂ ਕੰਪਨੀਆਂ ਨੂੰ ਵਾਧੂ ਸੁਆਦਾਂ ਨਾਲ ਸੰਬੰਧਿਤ ਰੈਗੂਲੇਟਰੀ ਪ੍ਰਬੰਧਾਂ ਦੀ ਕਥਿਤ ਤੌਰ 'ਤੇ ਪਾਲਣਾ ਨਾ ਕਰਨ ਅਤੇ ਉਮਰ ਨਾਲ ਸੰਬੰਧਿਤ ਗੁੰਮਰਾਹਕੁੰਨ ਦਾਅਵਿਆਂ ਲਈ ਨੋਟਿਸ ਜਾਰੀ ਕੀਤੇ ਹਨ। ਐਫਬੀਓਜ਼ ਨੂੰ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਸ਼ੁਰੂ ਕੀਤੀ ਜਾਣੀ ਚਾਹੀਦੀ।"

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਫਿਲਮ ਸਤਲੁਜ ਤੇ ਲੱਗਾ ਬੈਨ ਹਟਾਉਣ ਦੀ ਮੰਗ ਨੂੰ ਲੈ ਕੇ ਡੀਸੀ ਦਫਤਰ ਤੱਕ ਰੋਸ ਮਾਰਚ ਆਰੰਭ ਅਗਲੀ ਖ਼ਬਰ ਉੱਤਰਾਖੰਡ : ਲਗਾਤਾਰ ਵੱਧ ਰਿਹਾ ਹੈ ਗੰਗਾ ਨਦੀ ਦੇ ਪਾਣੀ ਦਾ ਪੱਧਰ