24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, 417 ਗ੍ਰਿਫ਼ਤਾਰ

ਚੰਡੀਗੜ੍ਹ, 12 ਜੁਲਾਈ- ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐਫ...

ਅਜੀਤ ਡੈਸਕ 12-07-2026

ਚੰਡੀਗੜ੍ਹ, 12 ਜੁਲਾਈ- ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐਫ (AGTF) ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ, 661 ਛਾਪੇਮਾਰੀਆਂ ਕੀਤੀਆਂ ਗਈਆਂ, 417 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 13 ਭਗੌੜੇ ਅਪਰਾਧੀ ਗ੍ਰਿਫ਼ਤਾਰ ਕੀਤੇ ਗਏ ਹਨ। ਮੁਹਿੰਮ ਦੌਰਾਨ ਹੁਣ ਤੱਕ ਕੁੱਲ 46,774 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।

ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਘੱਗਰ ਦਰਿਆ ਵਿਚ ਰੁੜ੍ਹੇ ਦੋ ਦੋਸਤਾਂ ਵਿਚੋ ਇਕ ਦੀ ਲਾਸ਼ ਮਿਲੀ ਅਗਲੀ ਖ਼ਬਰ ਪਹਿਲਗਾਮ ਦੇ ਓਵੇਰਾ ਨਾਲੇ ਵਿਚ ਫਟਿਆ ਬੱਦਲ