25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਚੰਡੀਗੜ੍ਹ ਦੀ ਸੁਖਨਾ ਲੇਕ 'ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ, 12 ਜੁਲਾਈ- ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਦੇ ਨਦੀਆਂ ਨਾਲਿਆਂ ਵਿਚ ਪਾਣੀ...

ਅਜੀਤ ਡੈਸਕ 12-07-2026

ਚੰਡੀਗੜ੍ਹ, 12 ਜੁਲਾਈ- ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਦੇ ਨਦੀਆਂ ਨਾਲਿਆਂ ਵਿਚ ਪਾਣੀ ਲਗਾਤਾਰ ਵਧ ਰਿਹਾ ਹੈ। ਜਾਣਕਾਰੀ ਦੇ ਅਨੁਸਾਰ, ਚੰਡੀਗੜ੍ਹ ਦੀ ਸੁਖਨਾ ਲੇਕ 'ਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਵਧ ਗਿਆ ਹੈ। ਜਿਸ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੋਇਆ ਹੈ। ਜੇਕਰ ਪੱਧਰ ਹੋਰ ਵਧਿਆ ਤਾਂ ਸੁਖਨਾ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ।

ਪਿਛਲੀ ਖ਼ਬਰ ਕਾਂਗਰਸ ਲਈ ਇਕ ਪ੍ਰਾਪਤੀ ਹੋਵੇਗੀ 18 ਸੀਟਾਂ ਬਰਕਰਾਰ ਰੱਖਣਾ - ਫ਼ਤਹਿਜੰਗ ਸਿੰਘ ਬਾਜਵਾ ਅਗਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 37 ਵਿਚ ਲੱਗੀ ਅੱਗ