25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਬਕਾਇਆ ਬਿੱਲ ਦੇ ਨਾਂਅ 'ਤੇ ਹੁਣ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਣਗੇ ਪੰਜਾਬ ਦੇ ਨਿੱਜੀ ਹਸਪਤਾਲ - ਜਤਿੰਦਰ ਸਿੰਘ ਸ਼ੰਟੀ

ਚੰਡੀਗੜ੍ਹ, 12 ਜੁਲਾਈ - ਪੰਜਾਬ ਦੇ ਨਿੱਜੀ ਹਸਪਤਾਲ ਹਸਪਤਾਲ ਦੇ ਬਕਾਇਆ ਬਿੱਲ ਦੇ ਨਾਂਅ 'ਤੇ ਹੁਣ ਮ੍ਰਿਤਕ ਨੂੰ ਰੋਕ ਨਹੀਂ ਸਕਣਗੇ। ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਕਦਮ ਬਾਰੇ ਜਾਣਕਾਰੀ...

ਅਜੀਤ ਡੈਸਕ 12-07-2026

ਚੰਡੀਗੜ੍ਹ, 12 ਜੁਲਾਈ - ਪੰਜਾਬ ਦੇ ਨਿੱਜੀ ਹਸਪਤਾਲ ਹਸਪਤਾਲ ਦੇ ਬਕਾਇਆ ਬਿੱਲ ਦੇ ਨਾਂਅ 'ਤੇ ਹੁਣ ਮ੍ਰਿਤਕ ਨੂੰ ਰੋਕ ਨਹੀਂ ਸਕਣਗੇ। ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਕਦਮ ਬਾਰੇ ਜਾਣਕਾਰੀ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਦਿੱਤੀ।

ਪਿਛਲੀ ਖ਼ਬਰ ਜ਼ਹਿਰੀਲੀ ਦਵਾਈ ਚੜ੍ਹਨ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਦਿੱਲੀ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਤਿੰਨ ਸ਼ੂਟਰ ਗ੍ਰਿਫ਼ਤਾਰ