ਨਵੀਂ ਦਿੱਲੀ, 13 ਜੁਲਾਈ - ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਮਨਾਂ ਵਿਚ ਕੋਈ ਪਰ ਜਾਂ ਹਾਲਾਂਕਿ ਨਹੀਂ ਹੈ। ਪੰਜਾਬ ਦੇ ਵੋਟਰ ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ 'ਤੇ ਭਰੋਸਾ ਕਰ ਰਹੇ ਹਨ। ਪੰਜਾਬ ਵਿਚ ਕਾਂਗਰਸ ਦਾ ਇਕੋ ਇਕ ਚਿਹਰਾਂ ਹੈ ਤੇ ਉਹ ਰਾਹੁਲ ਗਾਂਧੀ ਹਨ।
ਤਾਜ਼ਾ ਖ਼ਬਰਾਂ
Free
ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ 'ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ - ਭੁਪੇਸ਼ ਬਘੇਲ
ਨਵੀਂ ਦਿੱਲੀ, 13 ਜੁਲਾਈ - ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਮਨਾਂ...
ਅਜੀਤ ਡੈਸਕ
13-07-2026