24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਡੋਵਾਲ ਟੋਲ ਪਲਾਜ਼ਾ ’ਤੇ ਪ੍ਰਦਰਸ਼ਨ

ਲੁਧਿਆਣਾ, 14 ਜੁਲਾਈ (ਰੁਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਪ੍ਰਦਰਸ਼ਨ ਕੀਤਾ ਜਾ....

ਅਜੀਤ ਡੈਸਕ 14-07-2026

ਲੁਧਿਆਣਾ, 14 ਜੁਲਾਈ (ਰੁਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ 11 ਵਜੇ ਤੋਂ 4 ਵਜੇ ਤੱਕ ਟੋਲ ਮੁਕਤ ਰਖਵਾਇਆ ਜਾ ਰਿਹਾ ਹੈ। ਇਸ ਦੌਰਾਨ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।

ਪਿਛਲੀ ਖ਼ਬਰ ਖੰਨਾ 'ਚ ਅੱਧੀ ਰਾਤ ਘਰ ਵਿਚ ਦਾਖਲ ਹੋ ਕੇ ਹਮਲਾ ਤੇ ਲੁੱਟ ਦੀ ਕੋਸ਼ਿਸ਼, ਪਤੀ-ਪਤਨੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਸਮਾਗਮ ਅੱਜ