24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਇਕਬਾਲ ਸਿੰਘ ਲਾਲਪੁਰਾ ਪਹੁੰਚੇ ਹਲਕਾ ਡੇਰਾਬਸੀ, ਕੀਤਾ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਜ਼ੀਰਕਪੁਰ (ਮੁਹਾਲੀ), 14 ਜੁਲਾਈ (ਹੈਪੀ ਪੰਡਵਾਲਾ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ...

ਅਜੀਤ ਡੈਸਕ 14-07-2026

ਜ਼ੀਰਕਪੁਰ (ਮੁਹਾਲੀ), 14 ਜੁਲਾਈ (ਹੈਪੀ ਪੰਡਵਾਲਾ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਅੱਜ ਹਲਕਾ ਡੇਰਾਬੱਸੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਘੱਗਰ ਬੰਨ੍ਹ ਅਤੇ ਕਾਜਵੇ ਦੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਅਤੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਤੇ ਸੰਜੀਵ ਖੰਨਾ ਸਮੇਤ ਇੱਕ ਅਹਿਮ ਦੌਰਾ ਕੀਤਾ ਗਿਆ।

ਇਸ ਦੌਰਾਨ ਟੀਮ ਵਲੋਂ ਪਿੰਡ ਭਾਂਖਰਪੁਰ ਵਿਖੇ ਘੱਗਰ ਬੰਨ੍ਹ, ਮੁਬਾਰਿਕਪੁਰ ਕਾਜਵੇ ਤੇ ਲਾਲੜੂ ਦੇ ਪਿੰਡ ਟਿਵਾਣਾ ਨੇੜੇ ਘੱਗਰ ਬੰਨ੍ਹ ਦੀ ਸਥਿਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।

ਪਿਛਲੀ ਖ਼ਬਰ ਅੰਮ੍ਰਿਤਸਰ ’ਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ, 2 ਤਸਕਰ ਕਾਬੂ ਅਗਲੀ ਖ਼ਬਰ ਹਾਈਕੋਰਟ ਤੋਂ ਪਟੀਸ਼ਨ ਵਾਪਸ, ਗੁਰਪ੍ਰੀਤ ਸਿੰਘ ਵਿਰਕ ਹੀ ਰਹਿਣਗੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ