25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਹਰੀਕੇ ਹੈੱਡ ਵਰਕਸ ਤੇ ਅਰਦਾਸ ਸਮਾਗਮ ਆਰੰਭ

ਹਰੀਕੇ ਪੱਤਣ (ਤਰਨਤਾਰਨ), 14 ਜੁਲਾਈ (ਹਰਿੰਦਰ ਸਿੰਘ, ਸੰਜੀਵ ਕੁੰਦਰਾ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਮੂਹ ਸਿੱਖ...

ਅਜੀਤ ਡੈਸਕ 14-07-2026

 

 

ਹਰੀਕੇ ਪੱਤਣ (ਤਰਨਤਾਰਨ), 14 ਜੁਲਾਈ (ਹਰਿੰਦਰ ਸਿੰਘ, ਸੰਜੀਵ ਕੁੰਦਰਾ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਕਰਵਾਏ ਜਾ ਰਹੇ ਅਰਦਾਸ ਸਮਾਗਮ ਹਰੀਕੇ ਹੈੱਡ ਵਰਕਸ ਤੇ ਆਰੰਭ ਹੋ ਗਏ।

ਇਸ ਮੌਕੇ ਸਿੰਘ ਸਾਹਿਬ ਵਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲੈਣ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਹੋ ਗਏ। ਸਮਾਗਮ ਵਿਚ ਵੱਡੀ ਗਿਣਤੀ ਵਿਚ ਪੀੜਤ ਪਰਿਵਾਰ ਆਪਣੇ ਲਾਪਤਾ ਹੋਏ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਲੈ ਕੇ ਪਹੁੰਚੇ ਹੋਏ ਹਨ।

ਪਿਛਲੀ ਖ਼ਬਰ ਲੁਧਿਆਣਾ ਵਿਚ ਡਾ. ਬੀ ਆਰ ਅੰਬੇਡਕਰ ਬੁੱਤ ਦੇ ਸ਼ੀਸ਼ੇ ਤੋੜਨ ਦਾ ਦੋਸ਼, ਜਥੇਬੰਦੀਆਂ ਵਿਚ ਰੋਸ, ਪੁਲਿਸ ਜਾਂਚ ਵਿਚ ਜੁਟੀ ਅਗਲੀ ਖ਼ਬਰ ਅੰਮ੍ਰਿਤਸਰ ’ਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ, 2 ਤਸਕਰ ਕਾਬੂ