25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ ਡਾ. ਸੁਹਾਨੀ ਡੋਡਾ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ, 14 ਜੁਲਾਈ- ''ਆਮ ਆਦਮੀ ਪਾਰਟੀ'' ਦੇ ਵਿਚ ਲਗਾਤਾਰ ਵਾਧਾ ਹੋ...

ਅਜੀਤ ਡੈਸਕ 14-07-2026

ਚੰਡੀਗੜ੍ਹ, 14 ਜੁਲਾਈ- ''ਆਮ ਆਦਮੀ ਪਾਰਟੀ'' ਦੇ ਵਿਚ ਲਗਾਤਾਰ ਵਾਧਾ ਹੋ ਰਿਹਾ। ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ USA-ਰਿਟਰਨ ਡਾ. ਸੁਹਾਨੀ ਡੋਡਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿਚ ਸਵਾਗਤ ਕੀਤਾ।

ਪਿਛਲੀ ਖ਼ਬਰ ਬੀਤੀ ਰਾਤ ਜ਼ਹਿਰੀਲੀ ਦਵਾਈ ਪੀਣ ਦੇ ਮਾਮਲੇ 'ਚ ਮਾਂ ਤੇ ਇਕ ਹੋਰ ਧੀ ਦੀ ਹੋਈ ਮੌਤ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕਪੂਰਥਲਾ ਨਗਰ ਨਿਗਮ ਦੀ ਚੋਣ 'ਤੇ 30 ਜੁਲਾਈ ਤੱਕ ਰੋਕ