29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਮਿੱਕਰ ਸਿੰਘ ਡਾਢੀ ਨੂੰ ਐਸ.ਸੀ. ਕਮਿਸ਼ਨ ਦਾ ਮੈਂਬਰ ਕੀਤਾ ਗਿਆ ਨਿਯੁਕਤ

ਬੁੰਗਾ ਸਾਹਿਬ (ਰੂਪਨਗਰ, 15 ਜੁਲਾਈ (ਸੁਖਚੈਨ ਸਿੰਘ ਰਾਣਾ) - ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਡਾਢੀ ਨਾਲ ਸੰਬੰਧਿਤ ਨੋਜਵਾਨ ਆਗੂ ਕਮਿੱਕਰ ਸਿੰਘ ਡਾਢੀ ਦੀ ਪੰਜਾਬ ਸਰਕਾਰ ਵਲੋਂ ਐਸ.ਸੀ. ਕਮਿਸ਼ਨ ਦੇ ਮੈਂਬਰ ਵਜੋ ਹੋਈ ਨਿਯੁਕਤੀ...

ਅਜੀਤ ਡੈਸਕ 15-07-2026

ਬੁੰਗਾ ਸਾਹਿਬ (ਰੂਪਨਗਰ, 15 ਜੁਲਾਈ (ਸੁਖਚੈਨ ਸਿੰਘ ਰਾਣਾ) - ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਡਾਢੀ ਨਾਲ ਸੰਬੰਧਿਤ ਨੋਜਵਾਨ ਆਗੂ ਕਮਿੱਕਰ ਸਿੰਘ ਡਾਢੀ ਦੀ ਪੰਜਾਬ ਸਰਕਾਰ ਵਲੋਂ ਐਸ.ਸੀ. ਕਮਿਸ਼ਨ ਦੇ ਮੈਂਬਰ ਵਜੋ ਹੋਈ ਨਿਯੁਕਤੀ ਹੋਈ ਹੈ । ਉਹ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਸੰਗਠਨ ਇੰਚਾਰਜ, ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋ ਵੀ ਸੇਵਾਵਾਂ ਨਿਭਾਅ ਰਹੇ ਹਨ । ਉਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਨੇੜਲੇ ਸਾਥੀਆਂ ਵਿਚੋਂ ਇਕ ਹਨ । ਡਾਢੀ ਨੇ ਆਪਣੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਐਸ.ਸੀ. ਭਾਈਚਾਰੇ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ ।

ਪਿਛਲੀ ਖ਼ਬਰ ਲਾਅ ਦੇ 4 ਵਿਦਿਆਰਥੀਆਂ ਨੂੰ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਅਗਲੀ ਖ਼ਬਰ ਰਸ਼ਪਾਲ ਸ਼ਰਮਾ ਨੂੰ ਮਾਰਕਿਟ ਕਮੇਟੀ ਭੁਲੱਥ ਦਾ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹ...