29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਲਾਅ ਦੇ 4 ਵਿਦਿਆਰਥੀਆਂ ਨੂੰ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ

ਨਵੀਂ ਦਿੱਲੀ, 15 ਜੁਲਾਈ - ਲਾਅ ਦੇ ਵਿਦਿਆਰਥੀ ਪ੍ਰਬਲ ਪ੍ਰਤਾਪ ਸਿੰਘ ਅਤੇ ਚੰਦਰ ਭਾਨ ਨੂੰ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ...

ਅਜੀਤ ਡੈਸਕ 15-07-2026

ਨਵੀਂ ਦਿੱਲੀ, 15 ਜੁਲਾਈ - ਲਾਅ ਦੇ ਵਿਦਿਆਰਥੀ ਪ੍ਰਬਲ ਪ੍ਰਤਾਪ ਸਿੰਘ ਅਤੇ ਚੰਦਰ ਭਾਨ ਨੂੰ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪ੍ਰਬਲ ਪ੍ਰਤਾਪ ਸਿੰਘ ਅਤੇ ਚੰਦਰ ਭਾਨ ਨੂੰ 2 ਦਿਨਾਂ ਦੀ ਪੁਲਿਸ ਹਿਰਾਸਤ ਤੋਂ ਬਾਅਦ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।ਉਨ੍ਹਾਂ ਨੂੰ 29 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਸੁਪਰੀਮ ਕੋਰਟ ਵਿਚ ਹੰਗਾਮੇ ਦੇ ਸੰਬੰਧ ਵਿਚ ਲਾਅ ਦੇ 2 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਵਲੋਂ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਅਗਲੀ ਖ਼ਬਰ ਕਮਿੱਕਰ ਸਿੰਘ ਡਾਢੀ ਨੂੰ ਐਸ.ਸੀ. ਕਮਿਸ਼ਨ ਦਾ ਮੈਂਬਰ ਕੀਤਾ ਗਿਆ ਨਿਯੁਕਤ