27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਵੰਡੇ ਅਲਾਟਮੈਂਟ ਪੱਤਰ

ਚੰਡੀਗੜ੍ਹ, 16 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਅਲਾਟਮੈਂਟ ਪੱਤਰ ਵੰਡੇ। ਇਸ ਮੌਕੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ 2800 ਡਿਪੂ ਹੋਲਡਰਾਂ ਨੂੰ ਲਾਇਸੈਂਸ ਦਿੱਤੇ...

ਅਜੀਤ ਡੈਸਕ 16-07-2026

ਚੰਡੀਗੜ੍ਹ, 16 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਅਲਾਟਮੈਂਟ ਪੱਤਰ ਵੰਡੇ। ਇਸ ਮੌਕੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ 2800 ਡਿਪੂ ਹੋਲਡਰਾਂ ਨੂੰ ਲਾਇਸੈਂਸ ਦਿੱਤੇ ਜਾ ਰਹੇ ਹਨ।ਇਹ ਜਿਥੇ ਰੋਜ਼ਗਾਰ ਦਾ ਸਾਧਨ ਹੈ ਉਥੇ ਹੀ ਲੋਕਾਂ ਦੀ ਸੇਵਾ ਦਾ ਵੀ ਇਕ ਸਾਧਨ ਕਿਉਕਿ ਡਿਪੂ ਹੋਲਡਰ ਸਰਕਾਰ ਦੀਆਂ ਸਕੀਮਾਂ ਨੂੰ ਲੈ ਕੇ ਸਰਕਾਰ ਅਤੇ ਲੋਕਾਂ ਵਿਚਕਾਰ ਇਕ ਪੁਲ਼ ਦਾ ਕੰਮ ਕਰਦਾ ਹੈ।

ਪਿਛਲੀ ਖ਼ਬਰ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਮੇਰੀ ਰਸੋਈ ਕਿੱਟ ਮੁਹੱਈਆਂ ਕਰਵਾਈ ਜਾ ਰਹੀ ਹੈ - ਭਗਵੰਤ ਮਾਨ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਵਿਸ਼ਾਲ ਪੰਥਕ ਕਾਨਫ਼ਰੰਸ