27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਮੇਰੀ ਰਸੋਈ ਕਿੱਟ ਮੁਹੱਈਆਂ ਕਰਵਾਈ ਜਾ ਰਹੀ ਹੈ - ਭਗਵੰਤ ਮਾਨ

ਚੰਡੀਗੜ੍ਹ, 16 ਜੁਲਾਈ - ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 14000 ਰਾਸ਼ਨ ਡਿਪੂਆਂ ਰਾਹੀਂ, ਸਮਾਰਟ...

ਅਜੀਤ ਡੈਸਕ 16-07-2026

ਚੰਡੀਗੜ੍ਹ, 16 ਜੁਲਾਈ - ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 14000 ਰਾਸ਼ਨ ਡਿਪੂਆਂ ਰਾਹੀਂ, ਸਮਾਰਟ ਰਾਸ਼ਨ ਕਾਰਡ ਸਕੀਮ ਰਾਹੀ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ ਮੇਰੀ ਰਸੋਈ ਕਿੱਟ ਮੁਹੱਈਆਂ ਕਰਵਾਈ ਜਾ ਰਹੀ ਹੈ। ਸਰਕਾਰਾਂ ਦਾ ਫ਼ਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਦੇ ਜਾਨ ਮਾਲ ਦੀ ਰਾਖੀ ਕਰਨ। ਉਨ੍ਹਾਂ ਕਿਹਾ ਕਿ ਹਰ ਪਿੰਡ ਹਰ ਸ਼ਹਿਰੀ ਖੇਤਰ ਵਿਚ ਰਾਸ਼ਨ ਡਿਪੂ ਸਥਾਪਿਤ ਕਕਰਨਾ ਹੈ ਤਾਂ ਜੋ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਵਾਸਤੇ ਕੋਈ ਦਿੱਕਤ ਨਾ ਆਵੇ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਜਲੰਧਰ ਛਾਉਣੀ ਪੁੱਜੇ ਡੀ.ਜੀ.ਪੀ. ਗੌਰਵ ਯਾਦਵ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਵੰਡੇ ਅਲਾਟਮੈਂਟ ਪੱਤਰ