ਚੰਡੀਗੜ੍ਹ, 16 ਜੁਲਾਈ - ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਕਾਟੋ ਕਲੇਸ਼ 'ਤੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਕੋਈ ਗੱਲ ਨਹੀਂ ਕਰ ਰਿਹਾ, ਸਾਰੇ ਕਾਂਗਰਸੀਆਂ ਨੂੰ ਸਿਰਫ਼ ਕੁਰਸੀ ਦੀ ਪਈ ਹੋਈ ਹੈ। ਲੜਾਈ ਸਿਰਫ਼ ਕੁਰਸੀ ਪਿੱਛੇ ਹੈ, ਜੋ ਕਿ ਅਜੇ ਮਿਲੀ ਵੀ ਨਹੀਂ। ਪੰਜਾਬ ਦੇ ਲੋਕਾਂ ਦੀ ਕੋਈ ਗੱਲ ਕਰ ਰਿਹਾ।
ਤਾਜ਼ਾ ਖ਼ਬਰਾਂ
Free
ਕਾਂਗਰਸ ਦਾ ਕਾਟੋ ਕਲੇਸ਼ ਸਿਰਫ਼ ਕੁਰਸੀ ਪਿੱਛੇ - ਭਗਵੰਤ ਮਾਨ
ਚੰਡੀਗੜ੍ਹ, 16 ਜੁਲਾਈ - ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਕਾਟੋ ਕਲੇਸ਼ 'ਤੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਕੋਈ ਗੱਲ ਨਹੀਂ ਕਰ ਰਿਹਾ, ਸਾਰੇ ਕਾਂਗਰਸੀਆਂ...
ਅਜੀਤ ਡੈਸਕ
16-07-2026