24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਇੰਦਰਪ੍ਰੀਤ ਸਿੰਘ ਨੂੰ ਸਪੋਰਟਸ ਵੈਲਫੇਅਰ ਬੋਰਡ ਦਾ ਸੂਬਾ ਉਪ-ਚੇਅਰਮੈਨ ਨਿਯੁਕਤ ਕੀਤਾ

ਜਲੰਧਰ, 16 ਜੁਲਾਈ- ਮੁੱਖ ਮੰਤਰੀ ਦਫ਼ਤਰ ਪੰਜਾਬ ਨੇ ਜਲੰਧਰ ਦੇ ਇੰਦਰਪ੍ਰੀਤ ਸਿੰਘ ਨੂੰ ਸਪੋਰਟਸ...

ਅਜੀਤ ਡੈਸਕ 16-07-2026

ਜਲੰਧਰ, 16 ਜੁਲਾਈ- ਮੁੱਖ ਮੰਤਰੀ ਦਫ਼ਤਰ ਪੰਜਾਬ ਨੇ ਜਲੰਧਰ ਦੇ ਇੰਦਰਪ੍ਰੀਤ ਸਿੰਘ ਨੂੰ ਸਪੋਰਟਸ ਵੈਲਫੇਅਰ ਬੋਰਡ ਦਾ ਸੂਬਾ ਉਪ-ਚੇਅਰਮੈਨ ਨਿਯੁਕਤ ਕੀਤਾ ਹੈ। ਨਵੀਂ ਜ਼ਿੰਮੇਵਾਰੀ ਤਹਿਤ ਉਹ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਭਲਾਈ ਲਈ ਕੰਮ ਕਰਨਗੇ।

ਪਿਛਲੀ ਖ਼ਬਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਜਲੰਧਰ ਕੈਂਟ ਤੋਂ ਕੀਤਾ ਜਾਵੇਗਾ ਉਦਘਾਟਨ ਅਗਲੀ ਖ਼ਬਰ ਸਤਲੁਜ ਦਰਿਆ ਦਾ ਪੁਲ ਭਾਰੀ ਵਾਹਨਾਂ ਲਈ ਠੱਪ