25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੰਜਾਬ ਦੇ ਕਈ ਹਿੱਸਿਆਂ ਵਿਚ ਦੇਖੀ ਗਈ ਰਹਿਸਮਈ ਰੋਸ਼ਨੀ

ਅਜਨਾਲਾ (ਅੰਮ੍ਰਿਤਸਰ), 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਹੁਣ ਤੋਂ ਕੁਝ ਸਮਾਂ ਪਹਿਲਾਂ ਪੰਜਾਬ ਦੇ ਵੱਖ-ਵੱਖ...

ਅਜੀਤ ਡੈਸਕ 16-07-2026

ਅਜਨਾਲਾ (ਅੰਮ੍ਰਿਤਸਰ), 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਹੁਣ ਤੋਂ ਕੁਝ ਸਮਾਂ ਪਹਿਲਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਾਂਗ ਸਰਹੱਦੀ ਖੇਤਰ ਅਜਨਾਲਾ ਵਿਚ ਲੋਕਾਂ ਵਲੋਂ ਅਸਮਾਨ ਵਿਚੋਂ ਹੇਠਾਂ ਨੂੰ ਆਉਂਦੀ ਰਹੱਸਮਈ ਰੋਸ਼ਨੀ ਦੇਖੀ ਗਈ I ਇਹ ਰੌਸ਼ਨੀ ਦੇਖਣ ਤੋਂ ਬਾਅਦ ਸਰਹੱਦੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਕਾਰਨ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਤਾਜਪੋਸ਼ੀ ਮੁਲਤਵੀਂ ਅਗਲੀ ਖ਼ਬਰ ਮੋਹਾਲੀ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, ਤਿੰਨ ਮੁਲਜ਼ਮ ਕਾਬੂ