29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬਿਆਸ ਥਾਣਾ ਪੁਲਿਸ ਵਲੋਂ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

ਬਿਆਸ (ਅੰਮ੍ਰਿਤਸਰ), 17 ਜੁਲਾਈ (ਨਰਿੰਦਰ ਸਿੰਘ)- ਬਿਆਸ ਥਾਣਾ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਮੁਲਜ਼ਮ...

ਅਜੀਤ ਡੈਸਕ 17-07-2026

ਬਿਆਸ (ਅੰਮ੍ਰਿਤਸਰ), 17 ਜੁਲਾਈ (ਨਰਿੰਦਰ ਸਿੰਘ)- ਬਿਆਸ ਥਾਣਾ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੀ ਸ਼ਨਾਖਤ ਮਨਦੀਪ ਸਿੰਘ ਉਰਫ ਸੋਨੂ ਪਿੰਡ ਬਾਬਾ ਸਾਵਨ ਸਿੰਘ ਨਗਰ ਵਜੋਂ ਹੋਈ। 7 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ। ਮੁਕਦਮਾ ਨੰਬਰ 214 ਐਨ.ਡੀ.ਪੀ.ਐਸ. ਤਹਿਤ ਹੋਇਆ ਦਰਜ।

ਪਿਛਲੀ ਖ਼ਬਰ ਸਬ-ਤਹਿਸੀਲ ਮਾਛੀਵਾੜਾ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਹੰਗਾਮਾ ਅਗਲੀ ਖ਼ਬਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੀ ਬਹੁਮੰਜ਼ਿਲਾ ਪਾਰਕਿੰਗ ਦਾ ਉਦਘਾਟਨ 18 ਜੁਲਾਈ ਨੂੰ ਹੋਵੇਗਾ