29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮੈਕਸੀਕੋ ’ਚ 7.4 ਤੀਬਰਤਾ ਨਾਲ ਆਇਆ ਭੂਚਾਲ

ਮੈਕਸੀਕੋ, 17 ਜੁਲਾਈ- ਮੈਕਸੀਕੋ ਦੇ ਦੱਖਣੀ ਸੂਬੇ ਚਿਆਪਾਸ ਦੇ ਤੱਟ 'ਤੇ 7.4 ਤੀਬਰਤਾ ਦਾ...

ਅਜੀਤ ਡੈਸਕ 17-07-2026

ਮੈਕਸੀਕੋ, 17 ਜੁਲਾਈ- ਮੈਕਸੀਕੋ ਦੇ ਦੱਖਣੀ ਸੂਬੇ ਚਿਆਪਾਸ ਦੇ ਤੱਟ 'ਤੇ 7.4 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਅਮਰੀਕੀ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਮੈਕਸੀਕੋ ਦੇ ਸ਼ਹਿਰ ਪੋਰਟੋ ਮਾਦੇਰੋ ਦੇ ਨੇੜੇ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ ਸਿਰਫ਼ 10 ਕਿਲੋਮੀਟਰ ਹੇਠਾਂ ਸੀ।

ਪਿਛਲੀ ਖ਼ਬਰ ਪਠਾਨਕੋਟ 'ਚ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਭਜਨ ਸੰਧਿਆ ਵਿਚ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਵੈਸਟਇੰਡੀਜ਼ ਦੇ ਮਹਾਨ ਆਲ-ਰਾਊਂਡਰ ਸਰ ਗਾਰਫੀਲਡ ਸੋਬਰਸ ਦਾ 89 ਸਾਲ ਦੀ ਉਮਰ ਵਿੱਚ ਦਿਹਾਂਤ