29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਤਰਨਤਾਰਨ ਵਿਚ ਜ਼ਹਿਰੀਲੀ ਚੀਜ਼ ਖਾਣ ਕਾਰਨ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ, 17 ਜੁਲਾਈ- ਤਰਨਤਾਰਨ ਵਿਚ ਜ਼ਹਿਰੀਲੀ ਚੀਜ਼ ਖਾਣ ਕਾਰਨ 2 ਸਕੇ ਭਰਾਵਾਂ...

ਅਜੀਤ ਡੈਸਕ 17-07-2026

ਤਰਨਤਾਰਨ, 17 ਜੁਲਾਈ- ਤਰਨਤਾਰਨ ਵਿਚ ਜ਼ਹਿਰੀਲੀ ਚੀਜ਼ ਖਾਣ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ, ਖੇਡਦੇ ਸਮੇਂ ਦੋਵਾਂ ਨੇ ਕੋਈ ਗਲਤ ਚੀਜ਼ ਖਾ ਲਈ। ਘਰ 'ਚ ਸੋਗ ਦੀ ਲਹਿਰ ਫੈਲ ਗਈ ਹੈ।

ਪਿੰਡ ਰਾਣੀ ਵਲਾਹ ਵਿਚ 7 ਸਾਲ ਅਤੇ ਡੇਢ ਸਾਲ ਦੇ ਦੋ ਭਰਾਵਾਂ ਦੀ ਮੌਤ ਹੋ ਗਈ। ਇਲਾਜ ਦੌਰਾਨ ਦੋਵਾਂ ਭਰਾਵਾਂ ਨੇ ਦਮ ਤੋੜ ਦਿੱਤਾ।

ਪਿਛਲੀ ਖ਼ਬਰ ਅੱਜ ਇੰਗਲੈਂਡ ਤੇ ਫਰਾਂਸ ਹੋਣਗੇ ਆਹਮੋ-ਸਾਹਮਣੇ ਅਗਲੀ ਖ਼ਬਰ ਪਠਾਨਕੋਟ 'ਚ 'ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਭਜਨ ਸੰਧਿਆ ਵਿਚ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਿਰਕਤ