25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਅਜਨਾਲਾ ਦੇ ਪਿੰਡ ਸਾਹੋਵਾਲ ਵਿਖੇ ਰੇਤ ਕੱਢਣ ਨੂੰ ਲੈ ਕੇ ਹੋਈ ਫਾਇਰਿੰਗ

ਅਜਨਾਲਾ (ਅੰਮ੍ਰਿਤਸਰ), 18 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ...

ਅਜੀਤ ਡੈਸਕ 18-07-2026

ਅਜਨਾਲਾ (ਅੰਮ੍ਰਿਤਸਰ), 18 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸਾਹੋਵਾਲ ਵਿਖੇ ਰੇਤ ਕੱਢਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੌਰਾਨ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਅਜਨਾਲਾ ਦੇ ਐਸ.ਐਚ.ਓ. ਇੰਸਪੈਕਟਰ ਹਰਿੰਦਰ ਸਿੰਘ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੱਸਿਆ ਕਿ ਸਾਹੋਵਾਲ ਵਿਖੇ ਫਾਇਰਿੰਗ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਿਛਲੀ ਖ਼ਬਰ ਅੱਤ ਦੀ ਗਰਮੀ ਕਾਰਨ ਸੂਬੇ 'ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਦੀ ਕਾਰਵਾਈ, 2 ਕਿਲੋ 143 ਗ੍ਰਾਮ ਹੈਰੋਇਨ ਸਣੇ ਜੀਜਾ-ਸਾਲਾਂ ਗ੍ਰਿਫ਼ਤਾਰ