25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

ਜਲੰਧਰ, 18 ਜੁਲਾਈ (ਦਵਿੰਦਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ...

ਅਜੀਤ ਡੈਸਕ 18-07-2026

ਜਲੰਧਰ, 18 ਜੁਲਾਈ (ਦਵਿੰਦਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਰ ਦੇ 16 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿਚ ਅਸ਼ੋਕ ਸਰੀਨ ਹਿੱਕੀ ਨੂੰ ਜਲੰਧਰ ਅਰਬਨ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਜਲੰਧਰ ਦਿਹਾਤੀ (ਦੱਖਣੀ) ਦੀ ਪ੍ਰਧਾਨਗੀ ਜਗਬੀਰ ਬਰਾੜ ਨੂੰ ਦਿੱਤੀ ਗਈ ਹੈ।

ਪਿਛਲੀ ਖ਼ਬਰ ਲੀਗਲ ਡਿਫੈਂਸ ਕਾਊਂਸਲ ਪਾਲਿਸੀ ਨਾਲ ਸਮਾਜ ਵਿਚ ਅਪਰਾਧ ਵੱਧਣ ਦਾ ਖ਼ਤਰਾ- ਐਡਵੋਕੇਟ ਗੌਰਵ ਮੋਂਗਾ ਅਗਲੀ ਖ਼ਬਰ ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ