25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਾਜਪਾ ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣੇ ਸਤੀਸ਼ ਅਸੀਜਾ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਵਲੋਂ ਅੱਜ ਪੰਜਾਬ ਦੇ ਵੱਖ-ਵੱਖ...

ਅਜੀਤ ਡੈਸਕ 18-07-2026

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਵਲੋਂ ਅੱਜ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਤਰ੍ਹਾਂ ਸਤੀਸ਼ ਅਸੀਜਾ ਨੂੰ ਦੁਬਾਰਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਪ੍ਰਧਾਨ ਬਣਾਇਆ ਗਿਆ ਹੈ।

ਇਸ ਵਾਰ ਹੋਰ ਆਗੂ ਵੀ ਪ੍ਰਧਾਨਗੀ ਦੀ ਦੌੜ ਵਿਚ ਸ਼ਾਮਿਲ ਸਨ। ਪਰੰਤੂ ਅੱਜ ਜਾਰੀ ਹੋਈ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨਾਲ ਕਿਆਸ ਅਰਾਈਆਂ ਤੇ ਵਿਰਾਮ ਲੱਗ ਗਿਆ।

ਪਿਛਲੀ ਖ਼ਬਰ ਕਮਿਊਨਿਟੀ ਸੈਂਟਰ ਪ੍ਰਸ਼ਾਸਨਿਕ ਲਾਪਰਵਾਹੀ ਕਾਰਨ ਖੰਡਰ ਬਣਿਆ ਅਗਲੀ ਖ਼ਬਰ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸਰਹੱਦੀ ਪਿੰਡ ਪੰਡੋਰੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ