24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਹਮਲੇ ਜਾਰੀ ਰਹੇ ਤਾਂ ਅਮਰੀਕਾ ਨੂੰ ਕਦੇ ਨਾ ਭੁੱਲਣ ਵਾਲਾ ਸਬਕ ਸਿਖਾਵਾਂਗੇ-ਮੋਜਤਬਾ ਖਾਮੇਨੇਈ

ਦੁਬਈ, 18 ਜੁਲਾਈ (ਏਜੰਸੀ)-ਈਰਾਨ ਦੇ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਹਮਲੇ ਜਾਰੀ ਰੱਖੇ ਤਾਂ ਉਸ ਨੂੰ ‘ਕਦੇ ਨਾ ਭੁੱਲਣ ਵਾਲਾ ਸਬਕ’ ਸਿਖਾਇਆ ਜਾਵੇਗਾ। ਖਾਮੇਨੇਈ ਦਾ ਇਹ ਬਿਆਨ ਸਰਕਾਰੀ ਟੈਲੀਵਿਜ਼ਨ ’ਤੇ ਪੜ੍ਹ ਕੇ ਸੁਣਾਇਆ ਗਿਆ। ਜੰਗ ਸ਼ੁਰੂ ਹੋਣ ਦੇ ਬਾਅਦ ਤੋਂ ਉਨ੍ਹਾਂ ਨੂੰ ਅਜੇ ਤੱਕ ਜਨਤਕ ਰੂਪ ਨਾਲ ਨਹੀਂ ਵੇਖਿਆ ...

ਅਜੀਤ ਡੈਸਕ 19-07-2026

ਦੁਬਈ, 18 ਜੁਲਾਈ (ਏਜੰਸੀ)-ਈਰਾਨ ਦੇ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਹਮਲੇ ਜਾਰੀ ਰੱਖੇ ਤਾਂ ਉਸ ਨੂੰ ‘ਕਦੇ ਨਾ ਭੁੱਲਣ ਵਾਲਾ ਸਬਕ’ ਸਿਖਾਇਆ ਜਾਵੇਗਾ। ਖਾਮੇਨੇਈ ਦਾ ਇਹ ਬਿਆਨ ਸਰਕਾਰੀ ਟੈਲੀਵਿਜ਼ਨ ’ਤੇ ਪੜ੍ਹ ਕੇ ਸੁਣਾਇਆ ਗਿਆ। ਜੰਗ ਸ਼ੁਰੂ ਹੋਣ ਦੇ ਬਾਅਦ ਤੋਂ ਉਨ੍ਹਾਂ ਨੂੰ ਅਜੇ ਤੱਕ ਜਨਤਕ ਰੂਪ ਨਾਲ ਨਹੀਂ ਵੇਖਿਆ ਗਿਆ। ਉਨ੍ਹਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਸਤਖਤਾਂ ਨੂੰ ਬੇਕਾਰ ਤੇ ਅਵੈਧ ਦੱਸਿਆ। ਇਸ ਤੋਂ ਪਹਿਲਾਂ ਸਨਿਚਰਵਾਰ ਨੂੰ ਈਰਾਨ ਦੇ ਇਕ ਵਾਰਤਾਕਾਰ ਨੇ ਕਿਹਾ ਸੀ ਕਿ ਤਹਿਰਾਨ ਉਸ ਅੰਤਰਿਮ ਸਮਝੌਤੇ ਤਹਿਤ ਆਪਣੀ ਪ੍ਰਤੀਬੱਧਤਾਵਾਂ ਨੂੰ ਰੋਕ ਰਿਹਾ ਹੈ, ਜਿਸ ’ਤੇ ਦੋਵਾਂ ਦੇਸ਼ਾਂ ਨੇ ਲਗਪਗ ਇਕ ਮਹੀਨੇ ਪਹਿਲਾਂ ਦਸਤਖਤ ਕੀਤੇ ਸਨ।

ਪਿਛਲੀ ਖ਼ਬਰ ਪਾਕਿ ਨੇ ਭਾਰਤੀ ਹਵਾਈ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ 24 ਅਗਸਤ ਤੱਕ ਵਧਾਈ ਅਗਲੀ ਖ਼ਬਰ ਭਾਰਤ ਨੇ ਅੱਤਵਾਦ ਖ਼ਿਲਾਫ਼ ਆਪਣਾ ਰੁਖ਼ ਸਪੱਸ਼ਟ ਕੀਤਾ-ਰਾਜਨਾਥ ਸਿੰਘ