25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਅਮਿਤ ਸ਼ਾਹ ਨੇ ਰਾਜੌਰੀ ਜ਼ਿਲ੍ਹੇ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦੀ ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 19 ਜੁਲਾਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਗੱਲ ਕਰਕੇ ਰਾਜੌਰੀ ਜ਼ਿਲ੍ਹੇ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦੀ ਸਥਿਤੀ...

ਅਜੀਤ ਡੈਸਕ 19-07-2026

ਨਵੀਂ ਦਿੱਲੀ, 19 ਜੁਲਾਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਗੱਲ ਕਰਕੇ ਰਾਜੌਰੀ ਜ਼ਿਲ੍ਹੇ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਗ੍ਰਹਿ ਮੰਤਰੀ ਨੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਰਾਜੌਰੀ ਜ਼ਿਲ੍ਹੇ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕਈ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।

ਪਿਛਲੀ ਖ਼ਬਰ ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਸਰਬ-ਪਾਰਟੀ ਮੀਟਿੰਗ ਸ਼ੁਰੂ ਅਗਲੀ ਖ਼ਬਰ ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸਰਬ ਪਾਰਟੀ ਮੀਟਿੰਗ ਦੌਰਾਨ ਸਰਕਾਰ ਸੁਚਾਰੂ ਕੰਮਕਾਜ ਲਈ ਮੰਗੇਗੀ ਸਹਿਯੋਗ...