25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੰਜਾਬ ਚੋਣਾਂ ਚ ਲੋਕ ਜਨਸ਼ਕਤੀ ਪਾਰਟੀ ਵੀ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ - ਚਿਰਾਗ ਪਾਸਵਾਨ

ਅੰਮ੍ਰਿਤਸਰ, 19 ਜੁਲਾਈ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ, "ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਵੀ ਪੰਜਾਬ ਚੋਣਾਂ ਵਿਚ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ। ਅੱਜ, ਮੈਂ ਵਿਧਾਨ...

ਅਜੀਤ ਡੈਸਕ 19-07-2026

ਅੰਮ੍ਰਿਤਸਰ, 19 ਜੁਲਾਈ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ, "ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਵੀ ਪੰਜਾਬ ਚੋਣਾਂ ਵਿਚ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ। ਅੱਜ, ਮੈਂ ਵਿਧਾਨ ਸਭਾ ਚੋਣਾਂ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਵਾਂਗਾ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਆਪਣੀਆਂ ਚੋਣ ਤਿਆਰੀਆਂ ਪੂਰੀਆਂ ਕਰੇਗੀ।" 

ਪਿਛਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਬਲਾਕ ਸਮਿਤੀ ਮੈਂਬਰਾਂ, ਸਰਪੰਚਾਂ ਤੇ ਪੰਚਾਂ ਨਾਲ ਮੀਟਿੰਗ ਅਗਲੀ ਖ਼ਬਰ ਵਿਰੋਧ ਸਿਰਫ਼ ਸ਼ਬਦਾਂ ਰਾਹੀਂ ਕਰੋ, ਹੰਗਾਮਾ ਨਾ ਕਰੋ - ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਕਿਰੇਨ ਰਿਜਿਜੂ