25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਅੱਜ ਸ਼ਾਮ 5 ਵਜੇ ਹੋਵੇਗੀ ਲੋਕ ਸਭਾ ਕਾਰੋਬਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ

ਨਵੀਂ ਦਿੱਲੀ, 17 ਜੁਲਾਈ - ਲੋਕ ਸਭਾ ਕਾਰੋਬਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ ਅੱਜ ਸ਼ਾਮ 5 ਵਜੇ ਸੰਸਦ ਲਾਇਬ੍ਰੇਰੀ ਭਵਨ (ਪੀਐਲਬੀ) ਵਿਚ ਹੋਵੇਗੀ ਜਿਸ ਵਿਚ ਸੰਸਦ ਦੇ ਮੌਨਸੂਨ ਇਜਲਾਸ...

ਅਜੀਤ ਡੈਸਕ 19-07-2026

 ਨਵੀਂ ਦਿੱਲੀ, 17 ਜੁਲਾਈ - ਲੋਕ ਸਭਾ ਕਾਰੋਬਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ ਅੱਜ ਸ਼ਾਮ 5 ਵਜੇ ਸੰਸਦ ਲਾਇਬ੍ਰੇਰੀ ਭਵਨ (ਪੀਐਲਬੀ) ਵਿਚ ਹੋਵੇਗੀ ਜਿਸ ਵਿਚ ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਸਦਨ ਦੀਆਂ ਆਉਣ ਵਾਲੀਆਂ ਬੈਠਕਾਂ ਲਈ ਕਾਰੋਬਾਰੀ ਏਜੰਡੇ 'ਤੇ ਚਰਚਾ ਕੀਤੀ ਜਾਵੇਗੀ।

ਪਿਛਲੀ ਖ਼ਬਰ ਰਾਸ਼ਟਰੀ ਸਨਮਾਨ ਦੇ ਅਪਮਾਨ ਰੋਕਥਾਮ ਐਕਟ, 1971 ਵਿਚ ਹੋਰ ਸੋਧ ਕਰਨ ਲਈ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ ਅਗਲੀ ਖ਼ਬਰ ਮੇਰਾ ਮੰਨਣਾ ਹੈ ਕਿ ਸਾਰੀਆਂ ਵਿਰੋਧੀ ਪਾਰਟੀਆਂ ਸਮਝਦਾਰੀ ਨਾਲ ਕੰਮ ਕਰਨਗੀਆਂ - ਕਿਰੇਨ ਰਿਜੀਜੂ