25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਰਾਸ਼ਟਰੀ ਸਨਮਾਨ ਦੇ ਅਪਮਾਨ ਰੋਕਥਾਮ ਐਕਟ, 1971 ਵਿਚ ਹੋਰ ਸੋਧ ਕਰਨ ਲਈ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ

ਨਵੀਂ ਦਿੱਲੀ, 17 ਜੁਲਾਈ - ਰਾਜ ਸਭਾ ਦੀ 20 ਜੁਲਾਈ ਦੀ ਕੰਮਕਾਜ ਸੂਚੀ ਦੇ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਰਾਸ਼ਟਰੀ ਸਨਮਾਨ ਦੇ ਅਪਮਾਨ...

ਅਜੀਤ ਡੈਸਕ 19-07-2026

 ਨਵੀਂ ਦਿੱਲੀ, 17 ਜੁਲਾਈ - ਰਾਜ ਸਭਾ ਦੀ 20 ਜੁਲਾਈ ਦੀ ਕੰਮਕਾਜ ਸੂਚੀ ਦੇ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਰਾਸ਼ਟਰੀ ਸਨਮਾਨ ਦੇ ਅਪਮਾਨ ਰੋਕਥਾਮ ਐਕਟ, 1971 ਵਿਚ ਹੋਰ ਸੋਧ ਕਰਨ ਲਈ ਇਕ ਬਿੱਲ ਪੇਸ਼ ਕਰਨ ਵਾਲੇ ਹਨ।

ਪਿਛਲੀ ਖ਼ਬਰ ਭਾਰਤ-ਇੰਗਲੈਂਡ ਤੀਜਾ ਵਨਡੇ - ਟਾਸ ਜਿੱਤ ਕੇ ਇੰਗਲੈਂਡ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਅੱਜ ਸ਼ਾਮ 5 ਵਜੇ ਹੋਵੇਗੀ ਲੋਕ ਸਭਾ ਕਾਰੋਬਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ