ਜਲੰਧਰ, 19 ਜੁਲਾਈ (ਦਵਿੰਦਰ) - ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਜਲੰਧਰ ਦੇ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ।
ਤਾਜ਼ਾ ਖ਼ਬਰਾਂ
Free
ਡੇਰਾ ਸੱਚਖੰਡ ਬੱਲਾ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਚਿਰਾਗ ਪਾਸਵਾਨ
ਜਲੰਧਰ, 19 ਜੁਲਾਈ (ਦਵਿੰਦਰ) - ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਜਲੰਧਰ ਦੇ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ...
ਅਜੀਤ ਡੈਸਕ
19-07-2026