25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੁੱਖ ਮੰਤਰੀ ਮਾਨ ਨੇ ਨੀਟ ਯੂਜੀ ਦੇ ਆਏ ਰਿਜ਼ਲਟ ਨੂੰ ਲੈ ਕੇ ਵਿਦਿਆਰਥੀਆਂ ਨੂੰ ਦਿੱਤੀਆ ਸ਼ੁਭਕਾਮਨਾਵਾਂ

ਚੰਡੀਗੜ੍ਹ, 19 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਨੀਟ ਯੂਜੀ ਦੇ ਆਏ ਰਿਜ਼ਲਟ ਨੂੰ ਲੈ ਕੇ...

ਅਜੀਤ ਡੈਸਕ 19-07-2026

ਚੰਡੀਗੜ੍ਹ, 19 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਨੀਟ ਯੂਜੀ ਦੇ ਆਏ ਰਿਜ਼ਲਟ ਨੂੰ ਲੈ ਕੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆ ਹਨ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੀ ਸ਼ਾਨਦਾਰ ਉਪਲੱਬਧੀ ਹੋਈ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਇਸ ਸਾਲ ਨੀਟ ਪਾਸ ਕਰਕੇ ਨਵਾਂ ਇਤਿਹਾਸ ਰਚਿਆ ਹੈ। 2024 ਵਿਚ ਇਹ ਗਿਣਤੀ 437 ਸੀ। ਇਹ ਸਫ਼ਲਤਾ ਸਿੱਖਿਆ ਕ੍ਰਾਂਤੀ, ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਸਮਰਪਣ ਦਾ ਨਤੀਜਾ ਹੈ। ਸਾਰੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਮੁਬਾਰਕਾਂ ਹਨ।

ਪਿਛਲੀ ਖ਼ਬਰ ਜਲੰਧਰ ਨੂੰ ਖੇਡਾਂ ਲਈ ਵੱਡੀ ਸੌਗਾਤ, ਇਨਡੋਰ ਬੈਡਮਿੰਟਨ ਹਾਲ ਲਈ ₹2.14 ਕਰੋੜ ਦੀ ਗ੍ਰਾਂਟ ਅਗਲੀ ਖ਼ਬਰ ਮੀਰਪੁਰ ਵਾਸੀਆਂ ਨੇ ਬਿਜਲੀ ਮਹਿਕਮੇ ਖਿਲਾਫ਼ ਕੀਤੀ ਨਾਅਰੇਬਾਜ਼ੀ