25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਜਲੰਧਰ ਨੂੰ ਖੇਡਾਂ ਲਈ ਵੱਡੀ ਸੌਗਾਤ, ਇਨਡੋਰ ਬੈਡਮਿੰਟਨ ਹਾਲ ਲਈ ₹2.14 ਕਰੋੜ ਦੀ ਗ੍ਰਾਂਟ

ਜਲੰਧਰ, 19 ਜੁਲਾਈ- ਅੱਜ ਜਲੰਧਰ ਦੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ...

ਅਜੀਤ ਡੈਸਕ 19-07-2026

ਜਲੰਧਰ, 19 ਜੁਲਾਈ- ਅੱਜ ਜਲੰਧਰ ਦੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ ਨਵੇਂ 'ਇਨਡੋਰ ਬੈਡਮਿੰਟਨ ਹਾਲ' ਦੀ ਉਸਾਰੀ ਲਈ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੂੰ 2 ਕਰੋੜ 14 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿਚ 'ਰੰਗਲੇ ਪੰਜਾਬ' ਦੀ ਸਿਰਜਣਾ ਵੱਲ ਇਹ ਇਕ ਹੋਰ ਅਹਿਮ ਕਦਮ ਹੈ।

ਪਿਛਲੀ ਖ਼ਬਰ ਫ਼ਾਰਮੇਸੀ ਅਫ਼ਸਰ ਲਈ ਟੈਸਟ ਦੌਰਾਨ ਨਕਲ ਕਰਵਾਉਣ ਵਾਲੇ ਗਿਰੋਹ ਦਾ ਪਰਦਾਫ਼ਾਸ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਨੀਟ ਯੂਜੀ ਦੇ ਆਏ ਰਿਜ਼ਲਟ ਨੂੰ ਲੈ ਕੇ ਵਿਦਿਆਰਥੀਆਂ ਨੂੰ ਦਿੱਤੀਆ ਸ਼ੁਭਕਾਮਨਾਵਾਂ