24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਡੇਰਾ ਬਾਬਾ ਨਾਨਕ ਦੇ ਪਿੰਡ ਪੱਡਿਆਂ ਨੇੜੇ ਨਹਿਰ ਵਿਚੋਂ 45 ਸਾਲਾਂ ਵਿਅਕਤੀ ਦੀ ਲਾਸ਼ ਮਿਲੀ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 19 ਜੁਲਾਈ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ...

ਅਜੀਤ ਡੈਸਕ 19-07-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 19 ਜੁਲਾਈ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਿਆਂ ਨੇੜੇ ਨਹਿਰ ਚੋਂ ਅੱਜ ਇਕ 45 ਸਾਲਾਂ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਉਰਫ ਗੋਰਾ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੋਟ ਖਜ਼ਾਨਾ ਵਜੋਂ ਹੋਈ ਹੈ। ਵਿਅਕਤੀ ਕਈ ਦਿਨਾਂ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ।

ਪਿਛਲੀ ਖ਼ਬਰ 63 ਸਾਲ ਦੀ ਉਮਰ ਵਿੱਚ ਹਰਿਆਣਾ ਦੀ ਔਰਤ ਨੇ ਸਰਪੰਚ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ 10ਵੀਂ ਜਮਾਤ ਪਾਸ ਕੀਤੀ ਅਗਲੀ ਖ਼ਬਰ ਨੋਇਡਾ ਦੀ ਤਿੰਨ ਮੰਜ਼ਿਲਾ ਇਮਾਰਤ ’ਚ ਲੱਗੀ ਅੱਗ, 11 ਲੋਕਾਂ ਦੀ ਬਚੀ ਜਾਨ