24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਦੇਹਰਾਦੂਨ ’ਚ ਭਾਰੀ ਮੀਂਹ ਦਾ ਕਹਿਰ, ਨਦੀਆਂ ਦੇ ਪਾਣੀ ਦਾ ਪੱਧਰ ਵਧਿਆ

ਉੱਤਰਾਖੰਡ, 19 ਜੁਲਾਈ- ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ ਦਿਨ ਭਰ ਹੋ ਰਹੀ...

ਅਜੀਤ ਡੈਸਕ 19-07-2026

ਉੱਤਰਾਖੰਡ, 19 ਜੁਲਾਈ- ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ ਦਿਨ ਭਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸ਼ਹਿਰ ਦੇ ਚਕਰਟਾ ਰੋਡ ਦੇ ਨਾਲ ਸਥਿਤ ਬਿੰਦਲ ਨਦੀ ਵਿਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ।

ਪਿਛਲੀ ਖ਼ਬਰ ਅਮਰੀਕਾ ’ਚ ਸਾਇਲੈਂਟ ਅਟੈਕ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਮਨੀਪੁਰ, ਮੇਘਾਲਿਆ ਨੇ ਫੀਫਾ ਵਿਸ਼ਵ ਕੱਪ ਫਾਈਨਲ ਲਈ ਸਕੂਲਾਂ, ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ