25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਾਨਸੂਨ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਲੋਂ ਸੰਬੋਧਨ, ਦੇਖੋ ਤਸਵੀਰਾਂ

ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਚ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਸੰਸਦੀ ਮਾਮਲਿਆਂ ਦੇ....

ਅਜੀਤ ਡੈਸਕ 20-07-2026

ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਚ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ, ਕਾਨੂੰਨ ਅਤੇ ਨਿਆਂ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਅਰਜੁਨ ਰਾਮ ਮੇਘਵਾਲ ਅਤੇ ਰਾਜ ਮੰਤਰੀ ਜਤਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਪਿਛਲੀ ਖ਼ਬਰ ਪੰਜਾਬ ਭਾਈਚਾਰੇ, ਧਾਰਮਿਕ ਸਦਭਾਵਨਾ ਤੇ ਪਿਆਰ ਦੀ ਹੈ ਧਰਤੀ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਸੰਸਦ ਵਿਚ ਦਲੀਲ ਨਾਲ ਹੋਵੇ ਚਰਚਾ- ਪ੍ਰਧਾਨ ਮੰਤਰੀ ਮੋਦੀ