26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ਭਾਈਚਾਰੇ, ਧਾਰਮਿਕ ਸਦਭਾਵਨਾ ਤੇ ਪਿਆਰ ਦੀ ਹੈ ਧਰਤੀ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 20 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਤਲਵਾੜਾ ਦੀ ਪਵਿੱਤਰ ਧਰਤੀ ’ਤੇ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਵਿਚ ਆਪ ਸਭ ਦੇ ਪਿਆਰ....

ਅਜੀਤ ਡੈਸਕ 20-07-2026

ਚੰਡੀਗੜ੍ਹ, 20 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਤਲਵਾੜਾ ਦੀ ਪਵਿੱਤਰ ਧਰਤੀ ’ਤੇ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਵਿਚ ਆਪ ਸਭ ਦੇ ਪਿਆਰ ਅਤੇ ਆਸ਼ੀਰਵਾਦ ਨੇ ਮਨ ਨੂੰ ਬੇਅੰਤ ਖ਼ੁਸ਼ੀ ਦਿੱਤੀ। ਪੰਜਾਬ ਭਾਈਚਾਰੇ, ਧਾਰਮਿਕ ਸਦਭਾਵਨਾ ਅਤੇ ਪਿਆਰ ਦੀ ਧਰਤੀ ਹੈ। ਤੁਹਾਡੇ ਵਿਸ਼ਵਾਸ ਨਾਲ ਹੀ ਮੈਨੂੰ ਲੋਕ ਸੇਵਾ ਦੀ ਤਾਕਤ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਤਲਵਾੜਾ ਦੇ ਬੀ.ਬੀ.ਐੱਮ.ਬੀ (BBMB) ਹਸਪਤਾਲ ਨੂੰ ਆਧੁਨਿਕ ਮਸ਼ੀਨਾਂ ਅਤੇ ਮਾਹਿਰ ਡਾਕਟਰਾਂ ਨਾਲ ਮਜ਼ਬੂਤ ਕਰਨਾ ਮੇਰਾ ਵਾਅਦਾ ਹੈ, ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਲਈ ਦੂਰ ਨਾ ਜਾਣਾ ਪਵੇ। ਪੰਜਾਬ ਦੀ ਤਰੱਕੀ ਅਤੇ ਹਰ ਵਰਗ ਦੀ ਭਲਾਈ ਲਈ ਸਾਡਾ ਕੰਮ ਇਸੇ ਤਰ੍ਹਾਂ ਜਾਰੀ ਰਹੇਗਾ।
ਹਰ ਹਰ ਮਹਾਦੇਵ!

ਪਿਛਲੀ ਖ਼ਬਰ ਸੰਸਦ ਦੀ ਕਾਰਵਾਈ ਹੋਈ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਲੋਕ ਸਭਾ ਪਹੁੰਚੇ ਅਗਲੀ ਖ਼ਬਰ ਮਾਨਸੂਨ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਲੋਂ ਸੰਬੋਧਨ, ਦੇਖੋ ਤਸਵੀਰਾਂ