27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ...

ਅਜੀਤ ਡੈਸਕ 20-07-2026

ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ। ਹੰਗਾਮੇ ਦੀ ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ।

ਪਿਛਲੀ ਖ਼ਬਰ ਚਾਰ ਦਿਨਾਂ ਤੋਂ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦਾ ਗੁੱਸਾ ਫੁੱਟਿਆ ਮੁਬਾਰਕਪੁਰ–ਸੁੰਦਰਾ ਰੋਡ ਕੀਤਾ ਜਾਮ ਅਗਲੀ ਖ਼ਬਰ ਸੰਸਦ ਦੀ ਕਾਰਵਾਈ ਹੋਈ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਲੋਕ ਸਭਾ ਪਹੁੰਚੇ