26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਪੁੱਜਣ ਲਈ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 20 ਜੁਲਾਈ- ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਂ ਦਿਲੋਂ ਧੰਨਵਾਦੀ ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਤੇ ਆਗੂ ਸਾਹਿਬਾਨ ਦਾ, ਜੋ ਇੰਨੇ ਭਾਰੀ ਮੀਂਹ....

ਅਜੀਤ ਡੈਸਕ 20-07-2026

ਚੰਡੀਗੜ੍ਹ, 20 ਜੁਲਾਈ- ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਂ ਦਿਲੋਂ ਧੰਨਵਾਦੀ ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਤੇ ਆਗੂ ਸਾਹਿਬਾਨ ਦਾ, ਜੋ ਇੰਨੇ ਭਾਰੀ ਮੀਂਹ ਅਤੇ ਸਰਕਾਰੀ ਰੋਕਾਂ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿਚ ਚੰਡੀਗੜ੍ਹ ਪੁੱਜੇ। ਸੱਚ ਦੀ ਜਿੱਤ ਯਕੀਨੀ ਹੈ।
ਇਸ "ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ" ਮੁੱਖ ਮੰਤਰੀ ਭਗਵੰਤ ਮਾਨ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹੋ ਜਿਹੀਆਂ ਕੋਝੀਆਂ ਚਾਲਾਂ ਅਤੇ ਡਰਾਮਿਆਂ ਤੋਂ ਅਕਾਲੀ ਨਹੀਂ ਡਰਦੇ।

ਪਿਛਲੀ ਖ਼ਬਰ ਤੀਜੀ ਵਾਰ ਸ਼ੁਰੂ ਹੋਈ ਲੋਕ ਸਭਾ ਦੀ ਕਾਰਵਾਈ ਮੁੜ ਅੱਧੇ ਘੰਟੇ ਲਈ ਮੁਲਤਵੀ ਅਗਲੀ ਖ਼ਬਰ ਮੰਤਰੀ ਸੌਂਦ ਦੀ ਕੋਠੀ ਦਾ ਘਿਰਾਓ ਕਰਨ ਗਏ ਮਨਰੇਗਾ ਆਗੂ ਪੁਲਿਸ ਨੇ ਲਏ ਹਿਰਾਸਤ ਵਿਚ