26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਤੀਜੀ ਵਾਰ ਸ਼ੁਰੂ ਹੋਈ ਲੋਕ ਸਭਾ ਦੀ ਕਾਰਵਾਈ ਮੁੜ ਅੱਧੇ ਘੰਟੇ ਲਈ ਮੁਲਤਵੀ

ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਮੁੜ ਦੁਪਹਿਰ 12.30 ਵਜੇ ਸ਼ੁਰੂ ਹੋ ਗਈ ਪਰ ਵਿਰੋਧੀ ਧਿਰ ਦਾ ਹੰਗਾਮਾ ਲਗਾਤਾਰ ਜਾਰੀ ਹੈ।

ਅਜੀਤ ਡੈਸਕ 20-07-2026

ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਮੁੜ ਦੁਪਹਿਰ 12.30 ਵਜੇ ਸ਼ੁਰੂ ਹੋ ਗਈ ਪਰ ਵਿਰੋਧੀ ਧਿਰ ਦਾ ਹੰਗਾਮਾ ਲਗਾਤਾਰ ਜਾਰੀ ਰਿਹਾ, ਜਿਸ ਦੇ ਚੱਲਦਿਆਂ ਸਪੀਕਰ ਨੇ ਅੱਧੇ ਘੰਟੇ ਲਈ ਕਾਰਵਾਈ ਮੁਲਤਵੀ ਕਰ ਦਿੱਤੀ, ਜੋ ਹੁਣ 1 ਵਜੇ ਸ਼ੁਰੂ ਹੋਵੇਗੀ।

ਪਿਛਲੀ ਖ਼ਬਰ ਵਾਂਗਚੁਕ ਵਲੋਂ 'ਸੰਸਦ ਚਲੋ' ਮਾਰਚ ਵਿਚ ਹਿੱਸਾ ਲੈਣ ਲਈ ਛੁੱਟੀ ਦੀ ਬੇਨਤੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਪੁੱਜਣ ਲਈ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ