ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਿਲਕੁਲ ਅੱਗੇ ਪੁੱਜ ਗਏ, ਜਿਥੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਦੌਰਾਨ ਅੱਥਰੂ ਗੋਲੇ ਵੀ ਛੱਡੇ ਗਏ। ਇਸ ਹੰਗਾਮੇ ਤੋਂ ਬਾਅਦ ਸੰਸਦ ਭਵਨ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਕੁੱਝ ਦੇਰ ਲਈ ਸੰਸਦ ਭਵਨ ਦੇ ਗੇਟ ਬੰਦ ਕਰ ਦਿੱਤੇ ਗਏ ।
ਤਾਜ਼ਾ ਖ਼ਬਰਾਂ
Free
ਸੰਸਦ ਭਵਨ ਦੇ ਨੇੜੇ ਪੁੱਜੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ ਵਲੋਂ ਅਥਰੂ ਗੋਲੇ ਛੱਡੇ
ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਿਲਕੁਲ ਅੱਗੇ ਪੁੱਜ ਗਏ, ਜਿਥੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਦੌਰਾਨ ਅੱਥਰੂ....
ਅਜੀਤ ਡੈਸਕ
20-07-2026