25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਨੌਜਵਾਨ ਮੋਦੀ ਜੀ ਦੇ ਹੰਕਾਰ ਨੂੰ ਬਰਦਾਸ਼ਤ ਨਹੀਂ ਕਰਨਗੇ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 20 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਸਾਡੇ ਬੱਚਿਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ....

ਅਜੀਤ ਡੈਸਕ 20-07-2026

ਨਵੀਂ ਦਿੱਲੀ, 20 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਸਾਡੇ ਬੱਚਿਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਅਜਿਹਾ ਲੱਗਦਾ ਹੈ ਕਿ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਸੁਧਾਰਨ ਦੀ ਬਜਾਏ, ਮੋਦੀ ਜੀ ਨੇ ਦੇਸ਼ ਦੇ ਨੌਜਵਾਨਾਂ 'ਤੇ ਸਿੱਧਾ ਹਮਲਾ ਕੀਤਾ ਹੈ।

ਨੌਜਵਾਨ ਮੋਦੀ ਜੀ ਦੇ ਹੰਕਾਰ ਨੂੰ ਬਰਦਾਸ਼ਤ ਨਹੀਂ ਕਰਨਗੇ।

ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਵਿਰਕ ਦੀ ਜ਼ੀਰਕਪੁਰ ਨਗਰ ਕੌਂਸਲ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ ਅਗਲੀ ਖ਼ਬਰ ਸਿੱਟ ਪਾਸੋਂ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਸੁਖਬੀਰ ਸਿੰਘ ਬਾਦਲ