25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਨਪ੍ਰੀਤ ਸਿੰਘ ਇਯਾਲੀ ਵਲੋਂ ਵੱਡਾ ਦਾਅਵਾ, ਅੰਮ੍ਰਿਤਪਾਲ ਸਿੰਘ ਵਿਧਾਨਸਭਾ ਦੀ ਚੋਣ ਲੜੇਗਾ

ਚੰਡੀਗੜ੍ਹ, 20 ਜੁਲਾਈ- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਡਾ ਐਲਾਨ ਕੀਤਾ ਗਿਆ ...

ਅਜੀਤ ਡੈਸਕ 20-07-2026

ਚੰਡੀਗੜ੍ਹ, 20 ਜੁਲਾਈ- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਧਾਨਸਭਾ ਦੀ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿੱਥੋਂ ਚੋਣ ਲੜੇਗਾ, ਪਾਰਟੀ ਤੈਅ ਕਰੇਗੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋਂ ਐੱਨ.ਐੱਸ.ਏ. ਹਟ ਗਿਆ ਹੈ ਅਤੇ ਸੰਸਦ ਵਿਚ ਬੋਲਣ ਦਾ ਮੌਕਾ ਮਿਲੇ। ਇਯਾਲੀ ਨੇ ਕਿਹਾ ਕਿ ਅਕਾਲੀ ਦਲ ਦੇ ਬਹੁਤ ਸਾਰੇ ਲੀਡਰ ਸਾਡੇ ਸੰਪਰਕ ਵਿਚ ਹਨ। ਜੋ ਵੀ ਸਾਡੇ ਨਾਲ ਆਉਣਾ ਚਾਹੁੰਦੇ ਨੇ ਉਨ੍ਹਾਂ ਦਾ ਸਵਾਗਤ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਤੋਂ ਅਸਤੀਫ਼ਾ ਦੇਣ ਵਾਲੇ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼... ਅਗਲੀ ਖ਼ਬਰ ਕੈਬਨਿਟ ਮੰਤਰੀ ਸੌੰਦ ਵਲੋਂ 66 ਕੇਵੀ ਗਰਿੱਡ ਦਾ ਉਦਘਾਟਨ