24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਹਾਰਾਜਾ ਚਾਰਲਸ ਦੀ ਪ੍ਰਵਾਨਗੀ ਤੋਂ ਬਾਅਦ ਐਂਡੀ ਬਰਨਹਮ ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣੇ

ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਹਾਰਾਜਾ ਚਾਰਲਸ ਦੀ ਪ੍ਰਵਾਨਗੀ ਤੋਂ ਬਾਅਦ...

ਅਜੀਤ ਡੈਸਕ 20-07-2026

ਲੰਡਨ, 20 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਹਾਰਾਜਾ ਚਾਰਲਸ ਦੀ ਪ੍ਰਵਾਨਗੀ ਤੋਂ ਬਾਅਦ ਐਂਡੀ ਬਰਨਹਮ ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣ ਗਏ ਹਨ। ਮਹਾਰਾਜਾ ਚਾਰਲਸ ਵਲੋਂ ਰਸਮੀ ਤੌਰ 'ਤੇ ਯੂਕੇ ਦੇ ਨਵੇਂ ਪ੍ਰਧਾਨ ਮੰਤਰੀ ਨਿਯੁਕਤ ਕੀਤੇ ਜਾਣ ਤੋਂ ਬਾਅਦ, ਲੇਬਰ ਪਾਰਟੀ ਦੇ ਆਗੂ ਐਂਡੀ ਬਰਨਹਮ ਨੇ ਹੁਣ ਡਾਊਨਿੰਗ ਸਟ੍ਰੀਟ ਵਿਖੇ ਮੀਡੀਆਂ ਅਤੇ ਜਨਤਾ ਦੇ ਸਾਹਮਣੇ ਆਪਣਾ ਪਹਿਲਾ ਭਾਸ਼ਣ ਦਿੱਤਾ।

ਬਕਿੰਘਮ ਪੈਲੇਸ ਵਿਖੇ ਮਹਾਰਾਜੇ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਸੱਦਾ ਸਵੀਕਾਰ ਕਰਨ ਤੋਂ ਤੁਰੰਤ ਬਾਅਦ ਉਹ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ (10 ਡਾਊਨਿੰਗ ਸਟ੍ਰੀਟ) ਪਹੁੰਚੇ, ਜਿੱਥੇ ਉਹ ਨਵੀਂ ਸਰਕਾਰ ਦੀਆਂ ਤਰਜੀਹਾਂ ਬਾਰੇ ਗੱਲ ਕਰਨ ਤੋਂ ਪਹਿਲਾਂ ਨਵਾਂ ਬਰਤਾਨੀਆ ਬਣਾਉਣ ਦਾ ਐਲਾਨ ਕੀਤਾ।

ਪਿਛਲੀ ਖ਼ਬਰ ਸਹਾਇਕ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ ਅਗਲੀ ਖ਼ਬਰ ਪੰਜਾਬੀ ਸਿੰਗਰ ਅਨੀਜ਼ ਕਲੱਬ ਵਿਚੋਂ ਵਾਰਦਾਤ ਕਰਨ ਪਿੱਛੋਂ ਹੋਇਆ ਫ਼ਰਾਰ