ਚੰਡੀਗੜ੍ਹ, 20 ਜੁਲਾਈ- ਕੱਲ੍ਹ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਦੁਪਹਿਰ 12 ਵਜੇ ਮੀਟਿੰਗ ਹੋਵੇਗੀ। ਮੁੱਖ ਮੰਤਰੀ ਦੀ ਰਿਹਾਇਸ਼ ਤੇ ਮੀਟਿੰਗ ਹੋਵੇਗੀ। ਇਸ ਦੌਰਾਨ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।
ਤਾਜ਼ਾ ਖ਼ਬਰਾਂ
Free
ਕੱਲ੍ਹ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ, 20 ਜੁਲਾਈ- ਕੱਲ੍ਹ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ...
ਅਜੀਤ ਡੈਸਕ
20-07-2026