24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਫਿਰੋਜ਼ਪੁਰ ਛਾਵਨੀ ਦੇ ਨਾਮੀ ਹੋਟਲ ਵਿਚੋਂ ਲਾਸ਼ ਮਿਲੀ

ਫਿਰੋਜ਼ਪੁਰ, 20 ਜੁਲਾਈ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਕੈਂਟ ਦੇ ਇਕ ਨਾਮੀ ਹੋਟਲ ਵਿਚੋਂ ਇਕ...

ਅਜੀਤ ਡੈਸਕ 20-07-2026

ਫਿਰੋਜ਼ਪੁਰ, 20 ਜੁਲਾਈ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਕੈਂਟ ਦੇ ਇਕ ਨਾਮੀ ਹੋਟਲ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਨੇ ਸੰਭੂ ਬਾਰਡਰ ’ਤੇ ਲਗਾਏ ਬੈਰੀਕੇਡਿੰਗ ਅਗਲੀ ਖ਼ਬਰ ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ...