24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਰ੍ਹਦੇ ਮੀਂਹ ’ਚ ਸਿੱਟ ਦਫ਼ਤਰ ਪੁੱਜੇ ਸਮਰਥਕਾਂ ਦਾ ਦਿਲੋਂ ਕਰਦਾ ਹਾਂ ਧੰਨਵਾਦ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 21 ਜੁਲਾਈ- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਬੀਤੇ ਕੱਲ੍ਹ ਪੰਜਾਬ ਪੁਲਿਸ ਦੀ ਸਿੱਟ ਅੱਗੇ ਪੇਸ਼ੀ ਮੌਕੇ ਭਾਰੀ ਮੀਂਹ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿਚ ਪਾਰਟੀ....

ਅਜੀਤ ਡੈਸਕ 21-07-2026

ਚੰਡੀਗੜ੍ਹ, 21 ਜੁਲਾਈ- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਬੀਤੇ ਕੱਲ੍ਹ ਪੰਜਾਬ ਪੁਲਿਸ ਦੀ ਸਿੱਟ ਅੱਗੇ ਪੇਸ਼ੀ ਮੌਕੇ ਭਾਰੀ ਮੀਂਹ ਦੇ ਬਾਵਜੂਦ ਇੰਨੀ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨਾਂ, ਖ਼ਾਸ ਤੌਰ 'ਤੇ ਸਾਰੀਆਂ ਮਾਤਾਵਾਂ ਅਤੇ ਭੈਣਾਂ, ਵਲੋਂ ਸਮਰਥਨ ਦੇਣ ਲਈ ਚੰਡੀਗੜ੍ਹ ਪੁੱਜਣ 'ਤੇ ਸਭ ਦਾ ਦਿਲੋਂ ਧੰਨਵਾਦ ਕੀਤਾ ਗਿਆ। ਪਾਰਟੀ ਪ੍ਰਧਾਨ ਨੇ ਕਿਹਾ ਕਿ ਉਹ ਇਸ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਇਸ ਮੌਕੇ ਉਨ੍ਹਾਂ ਪਾਰਟੀ ਦੀ ਸੇਵਾ ਵਿਚ ਹਰ ਪਲ ਹਾਜ਼ਰ ਰਹਿਣ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ।

ਪਿਛਲੀ ਖ਼ਬਰ ਐਨ.ਡੀ.ਏ. ਸੰਸਦੀ ਦਲ ਦੀ ਮੀਟਿੰਗ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਵਿਦਿਆਰਥੀਆਂ ਦੀਆਂ ਮੰਗਾਂ ਸੁਣੇ ਪ੍ਰਸ਼ਾਸਨ- ਦਿਲਜੀਤ ਦੋਸਾਂਝ